JALANDHAR WEATHER

ਗੁਰੂ ਨਗਰੀ 'ਚ ਸ਼ਾਮ ਨੂੰ ਹੋਈ ਹਲਕੀ ਬਰਸਾਤ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ

ਅੰਮ੍ਰਿਤਸਰ, 19 ਜੂਨ (ਜਸਵੰਤ ਸਿੰਘ ਜੱਸ)-ਅੱਜ ਸ਼ਾਮੀ ਸਾਢੇ ਪੰਜ ਵਜੇ ਦੇ ਕਰੀਬ ਅੰਮ੍ਰਿਤਸਰ ਸ਼ਹਿਰ ਸਮੇਤ ਆਸ ਪਾਸ ਦੇ ਖੇਤਰਾਂ ਵਿਚ ਹਨੇਰੀ ਆਉਣ ਉਪਰੰਤ ਹੋਈ ਹਲਕੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਕੁਝ ਅੱਜ ਤੱਕ ਰਾਹਤ ਪ੍ਰਦਾਨ ਕੀਤੀ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰ ਨੇੜਲੇ ਕੁਝ ਪਿੰਡਾਂ ਵਿੱਚ ਗੜੇਮਾਰੀ ਵੀ ਹੋਈ। ਹਲਕੀ ਬਾਰਿਸ਼ ਪੈਣ ਕਰਨ ਤਾਪਮਾਨ ਵਿੱਚ ਕਾਫੀ ਹੱਦ ਤੱਕ ਗਿਰਾਵਟ ਆਈ ਹੈ ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ