ਨਾਰਕੋਟਿਕਸ ਕੰਟਰੋਲ ਬਿਊਰੋ ਵਲੋਂ ਨਸ਼ਾ ਮੁਕਤ ਭਾਰਤ ਲਈ ਜਾਗਰੂਕਤਾ ਪੈਦਾ ਕਰਨ ਵਾਸਤੇ ਬਾਈਕ ਰੈਲੀ ਆਯੋਜਤ
ਚੰਡੀਗੜ੍ਹ, 23 ਜੂਨ - ਨਾਰਕੋਟਿਕਸ ਕੰਟਰੋਲ ਬਿਊਰੋ ਵਲੋਂ ਡਿਪਟੀ ਡਾਇਰੈਕਟਰ ਜਨਰਲ ਨੀਰਜ ਕੁਮਾਰ ਗੁਪਤਾ ਦੀ ਮੌਜੂਦਗੀ ਵਿਚ ਨਸ਼ਾ ਮੁਕਤ ਭਾਰਤ ਲਈ ਜਾਗਰੂਕਤਾ ਪੈਦਾ ਕਰਨ ਲਈ ਇੱਕ ਬਾਈਕ ਰੈਲੀ ਦਾ ਆਯੋਜਨ ਕੀਤਾ ਗਿਆ।