JALANDHAR WEATHER

ਟੀ-20 ਵਿਸ਼ਵ ਕੱਪ ਸੁਪਰ-8 : ਅਫ਼ਗਾਨਿਸਤਾਨ ਦੀ ਆਸਟ੍ਰੇਲੀਆ ਉੱਪਰ ਇਤਿਹਾਸਿਕ ਜਿੱਤ

 ਐਂਟੀਗੁਆ, 23 ਜੂਨ - ਟੀ-20 ਕ੍ਰਿਕਟ ਵਿਸ਼ਵ ਕੱਪ ਸੁਪਰ-8 ਦੇ ਮੁਕਾਬਲੇ ਵਿਚ ਅਫ਼ਗਾਨਿਸਤਾਨ ਨੇ ਆਸਟ੍ਰੇਲੀਆ ਨੂੰ 21 ਦੌੜਾਂ ਨਾਲ ਹਰਾ ਕੇ ਇਤਿਹਾਸਿਕ ਜਿੱਤ ਦਰਜ ਕੀਤੀ। ਕ੍ਰਿਕਟ ਦੇ ਇਤਿਹਾਸ ਵਿਚ ਅਫ਼ਗਾਨਿਸਤਾਨ ਨੇ ਪਹਿਲੀ ਵਾਰ ਆਸਟ੍ਰੇਲੀਆ ਨੂੰ ਹਰਾਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ