JALANDHAR WEATHER

ਅਸੀਂ ਆਪਣੇ ਜਵਾਨਾਂ ਦੀ ਮੌਤ ਦਾ ਬਦਲਾ ਜ਼ਰੂਰ ਲਵਾਂਗੇ- ਮਨੋਜ ਸਿਨ੍ਹਾ

ਸ੍ਰੀਨਗਰ, 16 ਜੁਲਾਈ- ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਟਵੀਟ ਕਰ ਕਿਹਾ ਕਿ ਡੋਡਾ ਜ਼ਿਲ੍ਹੇ ’ਚ ਸਾਡੇ ਫ਼ੌਜ ਦੇ ਜਵਾਨਾਂ ਅਤੇ ਜੇ.ਕੇ.ਪੀ. ਦੇ ਜਵਾਨਾਂ ’ਤੇ ਹੋਏ ਕਾਇਰਾਨਾ ਹਮਲੇ ਬਾਰੇ ਜਾਣ ਕੇ ਮੈਂ ਬਹੁਤ ਦੁਖੀ ਹਾਂ। ਸਾਡੇ ਦੇਸ਼ ਦੀ ਰੱਖਿਆ ਲਈ ਸਰਵਉੱਚ ਬਲੀਦਾਨ ਦੇਣ ਵਾਲੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਪਣੇ ਸੈਨਿਕਾਂ ਦੀ ਮੌਤ ਦਾ ਬਦਲਾ ਲਵਾਂਗੇ ਅਤੇ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਾਥੀਆਂ ਦੇ ਭੈੜੇ ਮਨਸੂਬਿਆਂ ਨੂੰ ਨਾਕਾਮ ਕਰਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ