ਨਵੀਂ ਦਿੱਲੀ, 16 ਜੁਲਾਈ- ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਇਨਫ਼ੋਰਸਮੈਂਟ ਡਾਇਰੈਕਟੋਰੇਟ ਨੂੰ ਨੋਟਿਸ ਜਾਰੀ ਕੀਤਾ ਹੈ।