JALANDHAR WEATHER

ਦਿੱਲੀ ਦੇ ਚਾਂਦਨੀ ਚੌਕ ਦੇ ਮਾਰਵਾੜੀ ਕਟੜਾ 'ਚ ਲੱਗੀ ਭਿਆਨਕ ਅੱਗ

ਨਵੀਂ ਦਿੱਲੀ,13 ਜੂਨ - ਚਾਂਦਨੀ ਚੌਕ ਦੇ ਮਾਰਵਾੜੀ ਕਟੜਾ ਵਿਚ ਅੱਜ ਸ਼ਾਮ ਭਿਆਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 30 ਗੱਡੀਆਂ ਨੇ ਮੌਕੇ 'ਤੇ ਪੁੱਜੀਆਂ ਹਨ ਤੇ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ