JALANDHAR WEATHER

ਗੈਰੇਜ ਨੂੰ ਲੱਗੀ ਭਿਆਨਕ ਅੱਗ ਚ ਕਈ ਮਹਿੰਗੀਆਂ ਗੱਡੀਆਂ ਸੜ ਕੇ ਹੋਈਆਂ ਸੁਆਹ

 ਮਕਸੂਦਾਂ, 14 ਜੂਨ (ਸੌਰਵ ਮਹਿਤਾ) - ਜਲੰਧਰ ਦੇ ਪਠਾਨਕੋਟ ਚੌਂਕ ਨੇੜੇ ਇਕ ਗੈਰੇਜ ਵਿਚ ਭਿਆਨਕ ਅੱਗ ਲੱਗ ਗਈ। ਇਸ ਦੇ ਚੱਲਦਿਆਂ ਕਈ ਮਹਿੰਗੀਆਂ ਗੱਡੀਆਂ ਸੜ ਕੇ ਸੁਆਹ ਹੋ ਗਈਆਂ। ਮੌਕੇ 'ਤੇ ਅੱਗ ਉੱਪਰ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਨੂੰ ਕਾਫੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ