JALANDHAR WEATHER

ਕੈਨੇਡਾ ਗ਼ਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਲਹਿਰਾਗਾਗਾ, 14 ਜੂਨ (ਅਸ਼ੋਕ ਗਰਗ,ਮਦਨ ਸ਼ਰਮਾ)- ਮਾਪਿਆਂ ਨੇ ਜ਼ਮੀਨ ਵੇਚ ਕੇ ਵਰਕ ਪਰਮਿਟ ਤੇ ਕੈਨੇਡਾ ਭੇਜੇ ਪੁੱਤਰ ਦੀ ਦੋ ਦਿਨ ਬਾਅਦ ਹੀ ਕੈਨੇਡਾ ਪਹੁੰਚਣ ਮਗਰੋਂ ਮੌਤ ਹੋ ਜਾਣ ਦੀ ਦੁਖਦਾਈ ਖਬਰ ਮਾਪਿਆਂ ਨੂੰ ਮਿਲੀ ਹੈ। ਜਾਣਕਾਰੀ ਅਨੁਸਾਰ ਪਿੰਡ ਲਹਿਲ ਖੁਰਦ ਦੇ ਮਨਦੀਪ ਸਿੰਘ ਨੂੰ ਪਰਿਵਾਰਕ ਮੈਂਬਰ ਅੱਠ ਜੂਨ ਨੂੰ ਏਅਰਪੋਰਟ ਦਿੱਲੀ ਜਹਾਜ਼ ਚੜਾ ਕੇ ਆਏ ਸਨ, ਪਰ ਦੋ ਦਿਨਾਂ ਬਾਅਦ ਹੀ ਪਤਾ ਲੱਗਿਆ ਕਿ ਉਨ੍ਹਾਂ ਦੇ ਪੁੱਤਰ ਦੀ ਉੱਥੇ ਇਕ ਦਿਨ ਕੰਮ ’ਤੇ ਜਾਣ ਮਗਰੋਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਘਟਨਾ ਨੂੰ ਲੈ ਕੇ ਪਿੰਡ ਵਿਚ ਸੋਗ ਦੀ ਲਹਿਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ