ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ, 14 ਜੂਨ- ਗਿੱਦੜਬਾਹਾ ਹਲਕੇ ਤੋਂ ਐਮ.ਐਲ.ਏ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਵਿਧਾਇਕੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫ਼ਾ ਸੌਂਪਿਆ ਹੈ।
;
;
;
;
;
;
;
;