JALANDHAR WEATHER

ਅਮਿਤ ਸ਼ਾਹ ਨੇ ਜੰਮੂ ਕਸ਼ਮੀਰ ਦੀ ਸਥਿਤੀ ਸੰਬੰਧੀ ਕੀਤੀ ਸਮੀਖਿਆ ਮੀਟਿੰਗ

ਨਵੀਂ ਦਿੱਲੀ, 14 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨਾਲ ਜੰਮੂ ਅਤੇ ਕਸ਼ਮੀਰ ਵਿਚ ਸੁਰੱਖਿਆ ਸਥਿਤੀ ਬਾਰੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਕੇਂਦਰੀ ਗ੍ਰਹਿ ਮੰਤਰੀ 16 ਜੂਨ ਨੂੰ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ’ਤੇ ਇਕ ਹੋਰ ਵਿਸਤ੍ਰਿਤ ਮੀਟਿੰਗ ਦੀ ਪ੍ਰਧਾਨਗੀ ਵੀ ਕਰਨਗੇ, ਜਿਸ ਵਿਚ ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ, ਰਾਸ਼ਟਰੀ ਸੁਰੱਖਿਆ ਸਲਾਹਕਾਰ, ਫ਼ੌਜ ਅਤੇ ਰਾਜ ਦੇ ਹੋਰ ਪ੍ਰਮੁੱਖ ਅਧਿਕਾਰੀ ਸ਼ਾਮਿਲ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ