ਨਵੀਂ ਦਿੱਲੀ, 21 ਜੂਨ - ਅੱਜ ਦੁਨੀਆ ਭਰ ਵਿਚ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੇਰ-ਏ-ਕਸ਼ਮੀਰ ਸਟੇਡੀਅਮ 'ਚ ਯੋਗ ਦਿਵਸ ਸਮਾਰੋਹ ਦੀ ਅਗਵਾਈ ਕਰਨਗੇ ਤੇ ਰਾਸ਼ਟਰ ਦੇ ਨਾਂਅ ਸੰਦੇਸ਼ ਦੇਣਗੇ।