JALANDHAR WEATHER

ਟੀ-20 ਵਿਸ਼ਵ ਕੱਪ : ਇੰਗਲੈਂਡ ਨੇ 8 ਵਿਕਟਾਂ ਨਾਲ ਹਰਾਇਆ ਓਮਾਨ ਨੂੰ

 ਐਂਟੀਗੁਆ, 14 ਜੂਨ - ਟੀ-20 ਵਿਸ਼ਵ ਕੱਪ ਦੇ 28ਵੇਂ ਮੈਚ ਵਿਚ ਇੰਗਲੈਂਡ ਨੇ ਓਮਾਨ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਇੰਗਲੈਂਡ ਨੇ ਓਮਾਨ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਤੇ ਪਹਿਲਾਂ ਬੱਲੇਬਾਜ਼ੀ ਕਰਦਿਆ ਓਮਾਨ ਦੀ ਪੂਰੀ ਟੀਮ 13.2 ਓਵਰਾਂ ਚ 47 ਦੌੜਾਂ ਬਣਾ ਕੇ ਆਊਟ ਹੋ ਗਈ। ਜਵਾਬ ਵਿਚ ਬੱਲੇਬਾਜ਼ੀ ਕਰਦਿਆ ਇੰਗਲੈਂਡ ਨੇ ਨਿਰਧਾਰਤ ਟੀਚਾ 2 ਵਿਕਟਾਂ ਦੇ ਨੁਕਸਾਨ 'ਤੇ 3.1 ਓਵਰ 'ਚ ਹਾਸਲ ਕਰ ਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ