JALANDHAR WEATHER

ਹਰਬੰਸ ਸਿੰਘ ਗਰਚਾ ਸਮੇਤ ਕਈ ਭਾਜਪਾ ਆਗੂਆਂ ਨੂੰ ਕੀਤਾ ਸਨਮਾਨਿਤ

ਸੰਗਰੂਰ, 16 ਜੂਨ (ਧੀਰਜ ਪਸ਼ੋਰੀਆ )-ਭਾਜਪਾ ਦੇ ਆਗੂ ਜਿਨ੍ਹਾਂ ਨੂੰ ਕੁਝ ਦਿਨ ਪਹਿਲਾਂ ਨਵੀਆਂ ਜਿੰਮੇਵਾਰੀਆ ਦਿੱਤੀਆਂ ਗਈਆਂ ਸੀ। ਉਨ੍ਹਾਂ ਨੂੰ ਭਾਜਪਾ ਦੇ ਸੀਨੀਅਰ ਆਗੂ ਅਰਵਿੰਦ ਖੰਨਾ ਵਲੋਂ ਸਨਮਾਨਿਤ ਕੀਤਾ ਗਿਆ । ਸਨਮਾਨਿਤ ਹੋਣ ਵਾਲੇ ਆਗੂਆਂ ਵਿਚ ਸ਼ਾਮਿਲ ਹਰਬੰਸ ਗਰਚਾ ਨੇ ਕਿਹਾ ਕਿ ਪੰਜਾਬ ਵਿਚ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਪੰਜਾਬ ਵਿਚ ਭਾਜਪਾ ਦਾ ਵੱਧ ਰਿਹਾ ਗਰਾਫ਼ ਇਸ ਗੱਲ ਦੀ ਗਵਾਹੀ ਭਰਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ