JALANDHAR WEATHER

ਅਗਲੇ 3-4 ਦਿਨਾਂ 'ਚ ਦਿੱਲੀ 'ਚ ਮੀਂਹ ਦੀ ਸੰਭਾਵਨਾ: ਮੌਸਮ ਵਿਭਾਗ

ਨਵੀਂ ਦਿੱਲੀ ,18 ਜੂਨ (ਏਐਨਆਈ): ਭਾਰਤ ਦੇ ਮੌਸਮ ਵਿਭਾਗ ਨੇ ਕਿਹਾ ਕਿ ਦੇਸ਼ ਭਰ ਵਿਚ ਚੁਣੌਤੀਪੂਰਨ ਮੌਸਮ ਵਿਚਕਾਰ ਅਗਲੇ ਤਿੰਨ ਤੋਂ ਚਾਰ ਦਿਨਾਂ ਵਿਚ ਰਾਸ਼ਟਰੀ ਰਾਜਧਾਨੀ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਵਿਗਿਆਨੀ ਸੋਮਾ ਸੇਨ ਨੇ ਦੱਸਿਆ ਕਿ ਉੱਤਰੀ ਭਾਰਤ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਸਮੇਤ ਭਾਰਤ ਦੇ ਉੱਤਰ-ਪੱਛਮੀ ਹਿਮਾਲੀਅਨ ਖੇਤਰ ਵਿਚ ਸ਼ਾਮ ਤੋਂ ਬੱਦਲਵਾਈ ਰਹੇਗੀ ਅਤੇ ਮੀਂਹ ਦੀ ਵੀ ਸੰਭਾਵਨਾ ਹੈ । ਗਰਮੀ ਦੀ ਲਹਿਰ ਦੀ ਸਥਿਤੀ ਵਿਚ ਕਮੀ ਆਉਣ ਦੀ ਸੰਭਾਵਨਾ ਹੈ। ਪੰਜਾਬ ਤੇ ਹਰਿਆਣਾ 'ਚ ਕੱਲ੍ਹ ਤੋਂ ਦਿੱਲੀ 'ਚ ਆਰੇਂਜ ਅਲਰਟ ਜਾਰੀ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ