JALANDHAR WEATHER

ਹਿਮਾਚਲ: ਜਲ ਸ਼ਕਤੀ ਵਿਭਾਗ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਪਾਣੀ ਦੀ ਕਿੱਲਤ ਕਾਰਨ ਸਰਕਾਰ ਨੇ ਲਿਆ ਫ਼ੈਸਲਾ

ਸ਼ਿਮਲਾ, 18 ਜੂਨ - ਸੂਬੇ 'ਚ ਪਾਣੀ ਦੀ ਕਮੀ ਨੂੰ ਲੈ ਕੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਸ਼ਿਮਲਾ 'ਚ ਕਿਹਾ ਕਿ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਲਾਕਿਆਂ 'ਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਕਿੱਲਤ ਕਾਰਨ ਜਲ ਸ਼ਕਤੀ ਵਿਭਾਗ ਦੀਆਂ ਸਾਰੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ