ਅਰੁਣਾਚਲ ਪ੍ਰਦੇਸ਼ ਵਿਚ ਸਾਨੂੰ ਭਾਰੀ ਬਹੁਮਤ ਦੇਣ ਲਈ ਅਸੀਂ ਲੋਕਾਂ ਦਾ ਧੰਨਵਾਦ ਕਰਦੇ ਹਾਂ - ਤਰੁਣ ਚੁੱਘ
 
                  
ਨਵੀਂ ਦਿੱਲੀ , 12 ਜੂਨ -ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਸਾਨੂੰ ਭਾਰੀ ਬਹੁਮਤ ਦੇਣ ਲਈ ਅਸੀਂ ਲੋਕਾਂ ਦਾ ਧੰਨਵਾਦ ਕਰਦੇ ਹਾਂ। ਭਾਜਪਾ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਦੀ ਮੀਟਿੰਗ ਹੋਈ ਜਿਸ ਵਿਚ ਸਾਰੇ 46 ਵਿਧਾਇਕ ਮੌਜੂਦ ਸਨ, ਉਪ ਰਾਜਪਾਲ ਨੇ ਸੱਦਾ ਦਿੱਤਾ ਹੈ। ਪੇਮਾ ਖਾਂਡੂ ਕੱਲ੍ਹ ਕੈਬਨਿਟ ਦਾ ਸਹੁੰ ਚੁੱਕ ਸਮਾਗਮ ਹੋਵੇਗਾ ।
 
        .gif) 
 
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            