JALANDHAR WEATHER

ਪਿੰਡ ਟਿੱਬਾ (ਸੁਲਤਾਨਪੁਰ ਲੋਧੀ) ਨੇੜੇ ਹੋਏ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ,ਤਿੰਨ ਜ਼ਖ਼ਮੀ

ਸੁਲਤਾਨਪੁਰ ਲੋਧੀ,18 ਜੂਨ (ਥਿੰਦ)-ਬੀਤੀ ਰਾਤ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਟਿੱਬਾ ਨੇੜੇ ਹੋਏ ਸੜਕ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਨੌਜਵਾਨ ਪਿੰਡ ਬਿਧੀਪੁਰ ਅਤੇ ਤਲਵੰਡੀ ਚੌਧਰੀਆਂ ਨਾਲ ਸੰਬੰਧਤ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਸਾਧਨ ਚਕਨਾਚੂਰ ਹੋ। ਹਾਦਸੇ ਦੌਰਾਨ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ ਹਨ। ਮਿਰਤਕ ਨੌਜਵਾਨਾਂ ਦੀ ਉਮਰ 19 ਤੋਂ 25 ਸਾਲ ਦੇ ਦਰਮਿਆਨ ਹੈ। ਪਿੰਡ ਬਿਧੀਪੁਰ ਦੇ ਰਹਿਣ ਵਾਲਾ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਲਾਕੇ ਵਿਚ ਭਾਰੀ ਸੋਗ ਦੀ ਲਹਿਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ