JALANDHAR WEATHER

ਜਲੰਧਰ ਪੁਲਿਸ ਕਮਿਸ਼ਨਰੇਟ ਵਲੋਂ 2 ਕਿਲੋ ਹੈਰੋਇਨ, ਡਰੱਗ ਮਨੀ ਅਤੇ ਵਾਹਨਾਂ ਸਮੇਤ ਤਿੰਨ ਗ੍ਰਿਫਤਾਰ

 ਜਲੰਧਰ, 22 ਜੂਨ (ਮਨਜੋਤ ਸਿੰਘ) - ਜਲੰਧਰ ਪੁਲਿਸ ਕਮਿਸ਼ਨਰੇਟ ਨੇ ਸਵਪਨ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਨੇ ਨਸ਼ਾ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਅਪਰਾਧੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 2 ਕਿਲੋ ਹੈਰੋਇਨ, ਡਰੱਗ ਮਨੀ ਅਤੇ ਵਾਹਨ ਬਰਾਮਦ ਕੀਤੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ