JALANDHAR WEATHER

ਦੁਕਾਨਾਂ ਦੇ ਸ਼ਟਰ ਭੰਨ, ਕੀਮਤੀ ਸਮਾਨ ਚੋਰੀ

 ਮਹਿਲ ਕਲਾਂ, 23 ਜੂਨ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਇਕ ਚੋਰ ਗਰੋਹ ਵਲੋਂ ਮਹਿਲ ਕਲਾਂ ਵੇਰਕਾ ਮਿਲਕ ਪਲਾਂਟ ਨਜ਼ਦੀਕ ਪੈਂਦੀਆਂ ਦੋ ਦੁਕਾਨਾਂ ਦੇ ਸ਼ਟਰ ਭੰਨ ਕੇ ਨਕਦੀ ਅਤੇ ਕੀਮਤੀ ਸਮਾਨ ਚੋਰੀ ਕਰ ਲਿਆ ਗਿਆ। ਅੱਜ ਸਵੇਰੇ ਸਾਢੇ ਸਾਢੇ ਤਿੰਨ ਵਜੇ ਦੇ ਕਰੀਬ ਚੋਰਾਂ ਵਲੋਂ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਸਥਾਨਕ ਪਹਿਰੇਦਾਰਾਂ ਵਲੋਂ ਰੌਲਾ ਪਾਉਣ 'ਤੇ ਚੋਰ ਮੌਕੇ ਤੋਂ ਫਰਾਰ ਹੋ ਗਏ। ਮਹਿਲ ਕਲਾਂ ਪੁਲਿਸ ਘਟਨਾ ਦੀ ਜਾਂਚ 'ਚ ਜੁਟ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ