JALANDHAR WEATHER

ਪਿੰਡ ਉਗੋਕੇ ਦੇ ਨੌਜਵਾਨ ਦੀ ਛੱਪੜ ਵਿਚ ਡੁੱਬਣ ਨਾਲ ਹੋਈ ਮੌਤ

ਸ਼ਹਿਣਾ (ਬਰਨਾਲਾ) , 23 ਜੂਨ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਅਧੀਨ ਪੈਂਦੇ ਪਿੰਡ ਉਗੋਕੇ ਦੇ ਇਕ ਨੌਜਵਾਨ ਦੀ ਛੱਪੜ ਵਿਚ ਡੁੱਬਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮ੍ਰਿਤਕ ਨੌਜਵਾਨ ਸੁਖਪ੍ਰੀਤ ਸਿੰਘ ਉਰਫ਼ ਕਾਲੀ ਪੁੱਤਰ ਭੋਲਾ ਸਿੰਘ ਦਾ ਅਚਾਨਕ ਪੈਰ ਤਿਲਕ ਗਿਆ ਤੇ ਘਰ ਦੇ ਨੇੜੇ ਹੀ ਗੰਦੇ ਪਾਣੀ ਦੇ ਛੱਪੜ ਵਿਚ ਡੁੱਬ ਗਿਆ। ਕੁਝ ਦਿਨਾਂ ਵਿਚ ਉਸ ਨੇ ਫ਼ੌਜ ਦੀ ਨੌਕਰੀ ਲਈ ਜਾਣਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ