ਆਬਕਾਰੀ ਨੀਤੀ ਸੀ.ਬੀ.ਆਈ. ਮਾਮਲਾ: ਅਦਾਲਤ ਨੇ ਕੇ ਕਵਿਤਾ ਨੂੰ ਕੀਤਾ ਤਲਬ
ਨਵੀਂ ਦਿੱਲੀ, 22 ਜੁਲਾਈ- ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਵਲੋਂ ਬੀ.ਆਰ.ਐਸ. ਨੇਤਾ ਕੇ ਕਵਿਤਾ ਵਿਰੁੱਧ ਦਾਇਰ ਕੀਤੀ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਅਦਾਲਤ ਨੇ ਉਸ ਨੂੰ ਅਗਲੀ ਸੁਣਵਾਈ ਲਈ ਤਲਬ ਕੀਤਾ ਹੈ।
;
;
;
;
;
;
;
;