ਕਿਸਾਨ ਯੂਨੀਅਨ ਵਲੋਂ 15 ਅਗਸਤ ਨੂੰ ਟਰੈਕਟਰ ਮਾਰਚ ਦਾ ਐਲਾਨ

ਚੰਡੀਗੜ੍ਹ, 22 ਜੁਲਾਈ-ਕਿਸਾਨ ਯੂਨੀਅਨ ਵਲੋਂ 15 ਅਗਸਤ ਨੂੰ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਕਿਸਾਨ ਯੂਨੀਅਨ ਦੇ ਆਗੂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਇਹ ਮਾਰਚ ਕੱਢਿਆ ਜਾਵੇਗਾ।