ਗਾਇਕ ਰਾਹਤ ਫਤਿਹ ਅਲੀ ਖਾਨ ਦੀ ਗ੍ਰਿਫਤਾਰੀ ਦੀਆਂ ਖਬਰਾਂ ਨਿਕਲੀਆਂ ਅਫਵਾਹਾਂ

ਦੁਬਈ, 22 ਜੁਲਾਈ-ਗਾਇਕ ਰਾਹਤ ਫਤਿਹ ਅਲੀ ਖਾਨ ਦੀ ਗ੍ਰਿਫਤਾਰੀ ਦੀਆਂ ਖਬਰਾਂ ਅਫਵਾਹਾਂ ਨਿਕਲੀਆਂ ਹਨ ਤੇ ਉਨ੍ਹਾਂ ਨੇ ਖੁਦ ਲਾਈਵ ਹੋ ਕੇ ਇਹ ਸਭ ਜਾਣਕਾਰੀ ਦਿੱਤੀ ਕਿ ਮੇਰੇ ਬਾਰੇ ਗਲਤ ਖਬਰਾਂ ਫੈਲਾਈਆਂ ਜਾ ਰਹੀਆਂ ਹਨ।