JALANDHAR WEATHER

ਸੁਪਰੀਮ ਕੋਰਟ 5 ਅਗਸਤ ਨੂੰ ਪੀ.ਐਮ.ਐਲ.ਏ. ਦੇ ਪ੍ਰਬੰਧਾਂ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗੀ

ਨਵੀਂ ਦਿੱਲੀ, 22 ਜੁਲਾਈ (ਏਜੰਸੀ)-ਸੁਪਰੀਮ ਕੋਰਟ ਨੇ ਕਿਹਾ ਕਿ ਉਹ 5 ਅਗਸਤ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਵੱਖ-ਵੱਖ ਵਿਵਸਥਾਵਾਂ ਨੂੰ ਬਰਕਰਾਰ ਰੱਖਣ ਵਾਲੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗੀ । ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੀ ਬੈਂਚ ਨੂੰ ਸੂਚਿਤ ਕੀਤਾ ਕਿ ਐਡੀਸ਼ਨਲ ਸਾਲਿਸਟਰ ਜਨਰਲ ਐਸ.ਵੀ. ਰਾਜੂ ਅਹਿਮਦਾਬਾਦ ਵਿਚ ਨਿੱਜੀ ਮੁਸ਼ਕਿਲ ਵਿਚ ਹਨ। ਉਨ੍ਹਾਂ ਮਾਮਲੇ ਦੀ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ