JALANDHAR WEATHER

ਅਮਰਨਾਥ ਯਾਤਰਾ ਦੀਆਂ ਸੁਰੱਖਿਆ ਦੀ ਸਮੀਖਿਆ ਕਰਨ ਲਈ ਦਿੱਲੀ ਦੇ ਗ੍ਰਹਿ ਮੰਤਰਾਲੇ ਵਿਚ ਮੀਟਿੰਗ ਕੀਤੀ ਗਈ

ਨਵੀਂ ਦਿੱਲੀ, 16 ਜੂਨ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ ਅਤੇ ਕਸ਼ਮੀਰ ਵਿਚ ਸੁਰੱਖਿਆ ਸਥਿਤੀ ਅਤੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਉੱਤਰੀ ਬਲਾਕ, ਦਿੱਲੀ ਵਿਚ ਗ੍ਰਹਿ ਮੰਤਰਾਲੇ ਵਿਚ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ।ਐਨ.ਐਸ.ਏ ਅਜੀਤ ਡੋਵਾਲ, ਜੰਮੂ-ਕਸ਼ਮੀਰ ਦੇ ਐਲਜੀ ਮਨੋਜ ਸਿਨਹਾ, ਗ੍ਰਹਿ ਸਕੱਤਰ, ਸੈਨਾ ਮੁਖੀ ਮਨੋਜ ਪਾਂਡੇ ਅਤੇ ਥਲ ਸੈਨਾ ਦੇ ਮੁਖੀ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ, ਡਾਇਰੈਕਟਰ ਆਈਬੀ ਤਪਨ ਡੇਕਾ, ਸੀ.ਆਰ.ਪੀ.ਐਫ ਦੇ ਡੀਜੀ ਅਨੀਸ਼ ਦਿਆਲ, ਬੀ.ਐਸ.ਐਫ ਦੇ ਡੀਜੀ ਨਿਤਿਨ ਅਗਰਵਾਲ ਸਮੇਤ ਗ੍ਰਹਿ ਮੰਤਰਾਲੇ ਅਤੇ ਕੇਂਦਰ ਦੇ ਹੋਰ ਅਧਿਕਾਰੀ ਟੈਰੀਟਰੀ ਮੀਟਿੰਗ ਵਿਚ ਸ਼ਾਮਿਲ ਹੋਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ