JALANDHAR WEATHER

ਬਟਾਲਾ : ਗੋਲੀਆਂ ਚੱਲਣ ਨਾਲ 1 ਦੀ ਮੌਤ, ਇਕ ਗੰਭੀਰ

ਬਟਾਲਾ, 23 ਜੁਲਾਈ (ਹਰਦੇਵ ਸਿੰਘ ਸੰਧੂ)-ਅੱਜ ਦੁਪਹਿਰ ਵੇਲੇ ਬਟਾਲਾ ਦੀ ਭਾਈਆਂ ਵਾਲੀ ਗਲੀ ਵਿਚ ਨੌਜਵਾਨਾਂ ਦੇ ਆਪਸੀ ਝਗੜੇ ਦੌਰਾਨ ਗੋਲੀਆਂ ਚੱਲੀਆਂ, ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ ਜੋ ਕਿ ਅੰਮ੍ਰਿਤਸਰ ਵਿਖੇ ਜ਼ੇਰੇ ਇਲਾਜ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ