ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਇਕ ਫੱਟੜ
 
                  
ਜੰਡਿਆਲਾ ਗੁਰੂ, 24 ਜੁਲਾਈ (ਹਰਜਿੰਦਰ ਸਿੰਘ ਕਲੇਰ)- ਜੀ.ਟੀ. ਰੋਡ ਜੰਡਿਆਲਾ ਗੁਰੂ ਦੇਵੀਦਾਸਪੁਰਾ ਮੋੜ ਲਾਗੇ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਫੱਟੜ ਹੋ ਗਿਆ। ਮਿ੍ਰਤਕ ਨੌਜਵਾਨ ਦਾ ਨਾਮ ਸ਼ਮਸ਼ੇਰ ਸਿੰਘ ਦੱਸਿਆ ਜਾ ਰਿਹਾ ਹੈ। ਪੁਲਿਸ ਵਲੋਂ ਮੌਕੇ ’ਤੇ ਜਾ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ।
 
        .gif) 
 
     
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            