.jpg)
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਆਪਣਾ ਸਪੱਸ਼ਟੀਕਰਨ ਦੇਣ ਤੋਂ ਬਾਅਦ ਵਾਪਸ ਪਰਤ ਗਏ ਹਨ। ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਕੋਈ ਵੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ।