JALANDHAR WEATHER

ਜਸਬੀਰ ਨੂਰਪੁਰ ਦੇ ਜੀਜੇ ਸ਼ੇਰਗਿੱਲ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕਟਾਰੀਆਂ, 24 ਜੁਲਾਈ (ਪ੍ਰੇਮੀ ਸੰਧਵਾਂ)- ਅਜੀਤ ਉਪ-ਦਫ਼ਤਰ ਨਵਾਂਸ਼ਹਿਰ ਦੇ ਇੰਚਾਰਜ ਤੇ ਸੀਨੀਅਰ ਪੱਤਰਕਾਰ ਜਸਬੀਰ ਸਿੰਘ ਨੂਰਪੁਰ ਦੇ ਜੀਜੇ ਤੇ ਉਘੇ ਸਮਾਜ ਸੇਵੀ ਮਨਜੀਤ ਸਿੰਘ ਸ਼ੇਰਗਿੱਲ ਵਾਸੀ ਜਗਤਪੁਰ ਨੂੰ ਅੱਜ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ ਤੇ ਇਸ ਦੁੱਖ ਦੀ ਘੜੀ ਵਿਚ ਵੱਖ ਵੱਖ ਆਗੂਆਂ ਤੋਂ ਇਲਾਵਾ ਸਮੁੱਚੇ ਪੱਤਰਕਾਰ ਭਾਈਚਾਰੇ ਵਲੋਂ ਨੂਰਪੁਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ