ਕਾਂਗਰਸ ਦੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਦੇ ਮਾਤਾ ਦਾ ਦਿਹਾਂਤ

ਜਲੰਧਰ, 24 ਜੁਲਾਈ- ਸੈਂਟਰਲ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਦੇ ਮਾਤਾ ਕੌਸ਼ਲਿਆ ਦੇਵੀ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ 25 ਜੁਲਾਈ ਨੂੰ ਸਵੇਰੇ 10 ਵਜੇ ਕਿਸ਼ਨਪੁਰਾ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।