4ਜਨਤਾ ਨੂੰ ਭਾਜਪਾ ਦੇ ਸੰਕਲਪ ਪੱਤਰ 'ਤੇ ਹੈ ਪੂਰਾ ਭਰੋਸਾ - ਨਾਇਬ ਸਿੰਘ ਸੈਣੀ
ਹਰਿਆਣਾ, 19 ਸਤੰਬਰ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਬੀਜੇਪੀ ਨੇ ਅੱਜ ਜੋ ਸੰਕਲਪ ਪੱਤਰ ਜਾਰੀ ਕੀਤਾ ਹੈ, ਉਸ ਦਾ ਹਰਿਆਣਾ ਦੇ ਲੋਕਾਂ ਨੇ ਸਵਾਗਤ ਕੀਤਾ ਹੈ। ਸੂਬੇ ਅਤੇ ਦੇਸ਼ ਦੀ ਜਨਤਾ ਸਿਰਫ਼ ਭਾਜਪਾ 'ਤੇ ਭਰੋਸਾ ਕਰਦੀ ਹੈ। ਉਹ ਜਾਣਦੇ...
... 2 hours 38 minutes ago