JALANDHAR WEATHER

ਹਿਮਾਚਲ ਦੇ ਕੁੱਲੂ 'ਚ ਆਇਆ ਭੂਚਾਲ

 ਕੁੱਲੂ, 14 ਜੂਨ - ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿਚ ਅੱਜ ਤੜਕਸਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ 03.39 ਵਜੇ ਆਏ ਭੂਚਾਲ ਦੀ ਰਿਕਟਰ ਸਕੇਲ 'ਤੇ ਤੀਬਰਤਾ 3.0 ਮਾਪੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ