JALANDHAR WEATHER

ਖ਼ੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਭਾਰਤੀ ਫ਼ੌਜ ਨੇ ਵੱਡੀ ਮਾਤਰਾ ’ਚ ਬਰਾਮਦ ਕੀਤੇ ਗੋਲਾ ਬਾਰੂਦ

ਨਵੀਂ ਦਿੱਲੀ, 1 ਅਗਸਤ- ਭਾਰਤੀ ਫ਼ੌਜ ਦੀ ਵਾਈਟ ਨਾਈਟ ਕੋਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖ਼ਾਸ ਖ਼ੁਫ਼ੀਆ ਜਾਣਕਾਰੀ ਦੇ ਆਧਾਰ ’ਤੇ, ਭਾਰਤੀ ਫ਼ੌਜ, ਜੰਮੂ-ਕਸ਼ਮੀਰ ਪੁਲਿਸ ਅਤੇ ਬੀ.ਐਸ.ਐਫ਼. ਵਲੋਂ ਇਕ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਮੁਹਿੰਮ ਦੌਰਾਨ ਕਾਲਾਕੋਟ, ਰਾਜੌਰੀ ਵਿਚ ਇਕ ਦੂਰ-ਦੁਰਾਡੇ ਸਥਾਨ ਤੋਂ ਹਥਿਆਰਾਂ, ਗੋਲਾ ਬਾਰੂਦ ਅਤੇ ਵਿਸਫੋਟਕਾਂ ਦੀ ਇਕ ਵੱਡੀ ਖੇਪ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖੋਜ ਕਾਰਜ ਅਜੇ ਵੀ ਜਾਰੀ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ