ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਮਿਸਰ ਦੇ ਨਵੇਂ ਵਿਦੇਸ਼ ਮੰਤਰੀ ਨੂੰ ਟਵੀਟ ਕਰਕੇ ਦਿੱਤੀ ਵਧਾਈ
ਨਵੀਂ ਦਿੱਲੀ, 3 ਅਗਸਤ-ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਟਵੀਟ ਕੀਤਾ ਕਿ ਮਿਸਰ ਦੇ ਨਵੇਂ ਵਿਦੇਸ਼ ਮੰਤਰੀ ਡਾ. ਬਦਰ ਅਬਦੇਲਤੀ ਨਾਲ ਗੱਲ ਕਰਕੇ ਖੁਸ਼ੀ ਹੋਈ ਤੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਕੰਮ ਕਰਨ ਦੀ ਉਮੀਦ ਕੀਤੀ।