JALANDHAR WEATHER

ਯੂ.ਪੀ.: ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਮੁਲਜ਼ਮ 50 ਹਜ਼ਾਰ ਦੀ ਨਕਦੀ ਸਣੇ ਕਾਬੂ

ਬਹਿਰੈਚ (ਉੱਤਰ ਪ੍ਰਦੇਸ਼), 3 ਅਗਸਤ-ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਮੁਲਜ਼ਮਾਂ ਨੂੰ ਬਹਿਰੈਚ ਪੁਲਿਸ ਨੇ  ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੇ ਕਬਜ਼ੇ 'ਚੋਂ ਲੁੱਟੀ ਗਈ 50,000 ਰੁਪਏ ਦੀ ਨਕਦੀ ਅਤੇ ਵਾਰਦਾਤ 'ਚ ਵਰਤੇ ਦੋ-ਪਹੀਆ ਵਾਹਨ ਵੀ ਬਰਾਮਦ ਕੀਤੇ ਗਏ ਹਨ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ