ਪੈਰਿਸ ਉਲੰਪਿਕ 'ਚ ਵਧੀਆ ਪ੍ਰਦਰਸ਼ਨ ਕਰਕੇ ਖਿਡਾਰੀਆਂ ਨੇ ਵਧਾਇਆ ਦੇਸ਼ ਦਾ ਮਾਣ - ਮਨੋਹਰ ਲਾਲ ਖੱਟਰ
ਕਰਨਾਲ, (ਹਰਿਆਣਾ), 3 ਅਗਸਤ-ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਮੈਂ ਪੈਰਿਸ ਉਲੰਪਿਕ ਵਿਚ ਵਧੀਆ ਪ੍ਰਦਰਸ਼ਨ ਕਰਨ ਲਈ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਾ ਹਾਂ। ਉਨ੍ਹਾਂ ਨੇ ਹਰਿਆਣਾ ਅਤੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਮੈਨੂੰ ਉਮੀਦ ਹੈ ਕਿ ਅਸੀਂ ਜਿੱਤਾਂਗੇ।