JALANDHAR WEATHER

ਮੱਧ ਪ੍ਰਦੇਸ਼ : ਕੰਧ ਦੇ ਮਲਬੇ ਹੇਠਾਂ ਦੱਬਣ ਨਾਲ 9 ਬੱਚਿਆਂ ਦੀ ਮੌ.ਤ

ਸਾਗਰ (ਮੱਧ ਪ੍ਰਦੇਸ਼), 4 ਅਗਸਤ-ਸਾਗਰ 'ਚ ਕੰਧ ਦੇ ਮਲਬੇ ਹੇਠਾਂ ਦੱਬਣ ਨਾਲ 9 ਬੱਚਿਆਂ ਦੀ ਮੌਤ ਹੋ ਗਈ। ਕੁਝ ਬੱਚੇ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਘਟਨਾ ਵਾਲੀ ਥਾਂ ਤੋਂ ਸਾਰਾ ਮਲਬਾ ਹਟਾ ਲਿਆ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ