JALANDHAR WEATHER

ਅਮਿਤ ਸ਼ਾਹ ਵਲੋਂ ਚੰਡੀਗੜ੍ਹ ਵਿਚ ਮਨੀਮਾਜਰਾ ਵਾਟਰ ਪ੍ਰਾਜੈਕਟ ਦਾ ਉਦਘਾਟਨ

ਚੰਡੀਗੜ੍ਹ, 4 ਅਗਸਤ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਚੰਡੀਗੜ੍ਹ ਵਿਚ ਮਨੀਮਾਜਰਾ ਵਾਟਰ ਪ੍ਰਾਜੈਕਟ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ 24 ਘੰਟੇ ਲੋਕਾਂ ਨੂੰ ਹੁਣ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਜਿਸ ਪ੍ਰਾਜੈਕਟ ਦਾ ਅੱਜ ਉਦਘਾਟਨ ਕੀਤਾ ਗਿਆ ਹੈ, ਅੱਜ ਤੋਂ ਭੈਣਾਂ ਨੂੰ ਅਲਾਰਮ ਰੱਖਣ ਦੀ ਲੋੜ ਨਹੀਂ ਹੈ। ਇਸ 'ਤੇ 75 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜਿਸ ਦਾ 1 ਲੱਖ ਤੋਂ ਵੱਧ ਲੋਕਾਂ ਨੂੰ ਫਾਇਦਾ ਹੋਵੇਗਾ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ