7ਸ਼੍ਰੋਮਣੀ ਕਮੇਟੀ (ਬੋਰਡ) ਚੋਣਾਂ ਲਈ ਹੁਣ 31 ਅਕਤੂਬਰ ਤੱਕ ਬਣਾਈਆਂ ਜਾ ਸਕਣਗੀਆਂ ਵੋਟਾਂ
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਸਿੱਖ ਵੋਟਰਾਂ ਲਈ ਵੋਟਾਂ ਬਣਾਉਣ ਲਈ ਹੁਣ 31 ਅਕਤੂਬਰ ਤੱਕ ਦਾ ਵਾਧਾ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਵੇਰਵਿਆਂ ਅਨੁਸਾਰ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਚੰਡੀਗੜ੍ਹ ਵਲੋਂ ਇਸ ਸੰਬੰਧੀ ਜਾਰੀ...
... 1 hours 33 minutes ago