ਮਹਿਲਾ ਏਸ਼ੀਆ ਕੱਪ: ਭਾਰਤ ਅੱਜ ਪਾਕਿਸਤਾਨ ਖ਼ਿਲਾਫ਼ ਖੇਡੇਗਾ ਆਪਣਾ ਪਹਿਲਾ ਮੈਚ

ਨਵੀਂ ਦਿੱਲੀ, 19 ਜੁਲਾਈ- ਮਹਿਲਾ ਏਸ਼ੀਆ ਕੱਪ ਦੀ ਅੱਜ ਤੋਂ ਸ਼ੁਰੂਆਤ ਹੋ ਰਹੀ ਹੈ। ਇਸ ਦੇ ਤਹਿਤ ਅੱਜ ਭਾਰਤ ਪਾਕਿਸਤਾਨ ਦੇ ਖ਼ਿਲਾਫ਼ ਆਪਣਾ ਪਹਿਲਾ ਮੈਚ ਖੇਡੇਗਾ। ਭਾਰਤੀ ਟੀਮ ਦੀ ਕਪਤਾਨੀ ਹਰਮਨਪ੍ਰੀਤ ਕਰ ਰਹੀ ਹੈ। ਇਹ ਮੈਚ ਅੱਜ ਸ਼ਾਮ 7 ਵਜੇ ਸ਼੍ਰੀਲੰਕਾ ਵਿਖੇ ਖੇਡਿਆ ਜਾਵੇਗਾ।