JALANDHAR WEATHER

ਜੋ ਬਾਈਡਨ ਰਹੇ ਅਮਰੀਕਾ ਦੇ ਸਭ ਤੋਂ ਪ੍ਰਭਾਵਸ਼ਾਲੀ ਰਾਸ਼ਟਰਪਤੀਆਂ ਵਿਚੋਂ ਇਕ- ਬਰਾਕ ਓਬਾਮਾ

ਵਾਸ਼ਿੰਗਟਨ, ਡੀ.ਸੀ. , 22 ਜੁਲਾਈ- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਟਵੀਟ ਕਰ ਕਿਹਾ ਕਿ ਜੋ ਬਾਈਡਨ ਅਮਰੀਕਾ ਦੇ ਸਭ ਤੋਂ ਪ੍ਰਭਾਵਸ਼ਾਲੀ ਰਾਸ਼ਟਰਪਤੀਆਂ ਵਿਚੋਂ ਇਕ ਰਹੇ ਹਨ ਅਤੇ ਨਾਲ ਹੀ ਮੇਰੇ ਲਈ ਇਕ ਪਿਆਰੇ ਦੋਸਤ ਅਤੇ ਸਾਥੀ ਰਹੇ ਹਨ। ਇਸ ਦੇ ਨਾਲ ਹੀ ਅੱਜ ਸਾਨੂੰ ਦੁਬਾਰਾ ਇਹ ਵੀ ਯਾਦ ਦਿਵਾਇਆ ਗਿਆ ਹੈ ਕਿ ਉਹ ਉੱਚ ਪੱਧਰ ਦੇ ਦੇਸ਼ਭਗਤ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ