JALANDHAR WEATHER

ਬ੍ਰਜਮੰਡਲ ਜਲਾਭਿਸ਼ੇਕ ਯਾਤਰਾ: ਨੂਹ ਵਿਚ ਵਧਾਈ ਗਈ ਸੁਰੱਖਿਆ

ਹਰਿਆਣਾ, 22 ਜੁਲਾਈ- ਅੱਜ ਸ਼ੁਰੂ ਹੋਣ ਵਾਲੀ ਬ੍ਰਜਮੰਡਲ ਜਲਾਭਿਸ਼ੇਕ ਯਾਤਰਾ ਤੋਂ ਪਹਿਲਾਂ ਨੂਹ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਨੂਹ ਜ਼ਿਲ੍ਹੇ ਵਿਚ ਮੋਬਾਈਲ ਇੰਟਰਨੈਟ ਅਤੇ ਬਲਕ ਐਸ.ਐਮ.ਐਸ. ਸੇਵਾਵਾਂ ਅੱਜ ਸ਼ਾਮ 6 ਵਜੇ ਤੱਕ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਹਰਿਆਣਾ ਸਰਕਾਰ ਨੇ ਕਿਹਾ ਕਿ ਨੂਹ ਜ਼ਿਲ੍ਹੇ ਵਿਚ ਤਣਾਅ, ਪਰੇਸ਼ਾਨੀ, ਅੰਦੋਲਨ, ਜਨਤਕ ਅਤੇ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਜਨਤਕ ਸ਼ਾਂਤੀ ਭੰਗ ਹੋਣ ਦਾ ਖਦਸ਼ਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ