ਭਾਜਪਾ ਪ੍ਰਧਾਨ ਜੇ.ਪੀ. ਨੱਢਾ ਵਲੋਂ ਪ੍ਰਦੀਪ ਭੰਡਾਰੀ ਰਾਸ਼ਟਰੀ ਬੁਲਾਰਾ ਨਿਯੁਕਤ
.jpg)
ਨਵੀਂ ਦਿੱਲੀ, 23 ਜੁਲਾਈ-ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਪ੍ਰਦੀਪ ਭੰਡਾਰੀ ਨੂੰ ਪਾਰਟੀ ਦਾ ਰਾਸ਼ਟਰੀ ਬੁਲਾਰਾ ਨਿਯੁਕਤ ਕੀਤਾ ਹੈ, ਜਿਸ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।