JALANDHAR WEATHER

ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਸੰਸਦ ਸਥਿਤ ਦਫ਼ਤਰ ਵਿਚ ਮਿਲਣਗੇ ਕਿਸਾਨ ਆਗੂ

ਨਵੀਂ ਦਿੱਲੀ, 24 ਜੁਲਾਈ- ਸੰਸਦ ’ਚ ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਅਸੀਂ ਕਿਸਾਨ ਨੇਤਾਵਾਂ ਨੂੰ ਇੱਥੇ ਮਿਲਣ ਲਈ ਬੁਲਾਇਆ ਸੀ ਪਰ ਉਹ ਉਨ੍ਹਾਂ ਨੂੰ ਇੱਥੇ (ਸੰਸਦ ’ਚ) ਇਜਾਜ਼ਤ ਨਹੀਂ ਦੇ ਰਹੇ ਹਨ ਕਿਉਂਕਿ ਉਹ ਕਿਸਾਨ ਹਨ, ਸ਼ਾਇਦ ਇਹੀ ਕਾਰਨ ਹੈ ਕਿ ਉਹ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦੇ ਰਹੇ ਹਨ। ਕਿਸਾਨ ਆਗੂਆਂ ਨੂੰ ਹੁਣ ਰਾਹੁਲ ਗਾਂਧੀ ਦੇ ਸੰਸਦ ਸਥਿਤ ਦਫ਼ਤਰ ਵਿਚ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ