ਨਿਪਾਲ ਹਵਾਈ ਜਹਾਜ਼ ਹਾਦਸਾ: 18 ਲੋਕਾਂ ਦੀ ਮੌਤ
                  
ਕਾਠਮੰਡੂ, 24 ਜੁਲਾਈ- ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਉਡਾਣ ਭਰਨ ਸਮੇਂ ਹਾਦਸਾਗ੍ਰਸਤ ਹੋਏ ਜਹਾਜ਼, ਜਿਸ ਵਿਚ 19 ਲੋਕ ਸਵਾਰ ਸਨ, ਵਿਚੋਂ 18 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਏਅਰਲਾਈਨਜ਼ ਦੇ ਜਹਾਜ਼ ਦਾ ਪਾਇਲਟ ਹਾਦਸਾਗ੍ਰਸਤ ਹੋਣ ਤੋਂ ਬਚ ਗਿਆ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਜਹਾਜ਼ ਰਨਵੇਅ ਤੋਂ ਫਿਸਲ ਗਿਆ ਅਤੇ ਉਸ ਵਿਚ ਅੱਗ ਲੱਗ ਗਈ।
        
    
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
;        
                        
;        
                        
;        
                        
;        
                        
;        
                        
;        
                        
;        
                        
;