JALANDHAR WEATHER

12 ਕਿਸਾਨ ਆਗੂਆਂ ਦੇ ਵਫ਼ਦ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 24 ਜੁਲਾਈ- ਦੇਸ਼ ਭਰ ਤੋਂ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਅਗਵਾਈ ਹੇਠ 12 ਕਿਸਾਨ ਆਗੂਆਂ ਦਾ ਇਕ ਵਫ਼ਦ ਅੱਜ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਮਿਲਿਆ। ਮੀਟਿੰਗ ਵਿਚ ਕਾਂਗਰਸੀ ਸੰਸਦ ਮੈਂਬਰ ਕੇ.ਸੀ. ਵੇਣੂਗੋਪਾਲ, ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਗੁਰਜੀਤ ਸਿੰਘ ਔਜਲਾ, ਧਰਮਵੀਰ ਗਾਂਧੀ, ਡਾ. ਅਮਰ ਸਿੰਘ, ਦੀਪੇਂਦਰ ਸਿੰਘ ਹੁੱਡਾ ਅਤੇ ਜੈ ਪ੍ਰਕਾਸ਼ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ