5 ਕਰੋੜ ਦੀ ਹੈਰੋਇਨ ਸਮੇਤ 2 ਕਾਬੂ
 
                  
ਅਟਾਰੀ (ਅੰਮ੍ਰਿਤਸਰ), 6 ਅਗਸਤ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਅੰਮ੍ਰਿਤਸਰ ਬਾਰਡਰ ਰੇਂਜ ਦੇ ਡੀ.ਆਈ.ਜੀ. ਸਤਿੰਦਰ ਸਿੰਘ ਅਤੇ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਭਾਰਤੀ ਤਸਕਰ ਵਲੋਂ ਪਾਕਿਸਤਾਨੀ ਤਸਕਰਾਂ ਤੋਂ ਡਰੋਨ ਰਾਹੀਂ ਮੰਗਵਾਈ ਪੰਜ ਕਰੋੜ ਦੀ 1 ਕਿਲੋ ਹੈਰੋਇਨ ਸਮੇਤ ਦੋ ਭਾਰਤੀ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਜਿਨ੍ਹਾਂ ਦੀ ਪਛਾਣ ਜਤਿੰਦਰ ਸਿੰਘ ਨੁਸ਼ਹਿਰਾ ਢਾਲਾ ਅਤੇ ਲਵਪ੍ਰੀਤ ਸਿੰਘ ਪਿੰਡ ਚਾਹਲ ਵਜੋਂ ਹੋਈ ਹੈ। ਪੁਲਿਸ ਵਲੋਂ ਅਗਲੀ ਕਾਰਵਾਈ ਕਰਦਿਆਂ ਤਸਕਰਾਂ ਦੇ ਪੁਰਾਣੇ ਤੇ ਨਵੇਂ ਸੰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
 
         
 
     
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            