ਮਹਿਲਾ ਏਸ਼ੀਆ ਕੱਪ : ਯੂ.ਏ.ਈ. ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਫੈਸਲਾ
ਸ੍ਰੀਲੰਕਾ, 21 ਜੁਲਾਈ-ਅੱਜ ਮਹਿਲਾ ਟੀ-20 ਏਸ਼ੀਆ ਕੱਪ ਵਿਚ ਭਾਰਤ ਤੇ ਯੂ. ਏ. ਈ. ਵਿਚਾਲੇ ਮੁਕਾਬਲਾ ਹੈ। ਇਹ ਮੈਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਯੂ. ਏ. ਈ. ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ।