ਗਾਇਕ Mankirt Aulakh ਦੇ ਘਰ ਗੂੰਜੀਆਂ ਕਿਲਕਾਰੀਆਂ, ਜੁੜਵਾਂ ਬੱਚਿਆਂ ਦੇ ਬਣੇ ਪਿਤਾ
ਚੰਡੀਗੜ੍ਹ, 21 ਜੁਲਾਈ- ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਦੇ ਘਰ ਇਰ ਵਾਰ ਫਿਰ ਕਿਲਕਾਰੀਆਂ ਗੂੰਜੀਆਂ ਹਨ। ਉਹ ਜੁੜਵਾਂ ਬੱਚਿਆਂ ਦੇ ਪਿਤਾ ਬਣੇ ਹਨ। ਇਸ ਦੀ ਜਾਣਕਾਰੀ ਗਾਇਕ ਨੇ ਸੋਸ਼ਲ ਮੀਡੀਆ ਉੱਤੇ ਸ਼ੇਅਰ ਕਰਕੇ ਦਿੱਤੀ ਹੈ।