ਗੌਰਵ ਗੋਗੋਈ ਨੇ ਲੋਕ ਸਭਾ ਵਿਚ ਮੁਲਤਵੀ ਮਤੇ ਦਾ ਦਿੱਤਾ ਨੋਟਿਸ
ਨਵੀਂ ਦਿੱਲੀ, 25 ਜੁਲਾਈ- ਸੰਸਦ ਦੇ ਬਜਟ ਸੈਸ਼ਨ ਵਿਚ ਕਾਂਗਰਸ ਸਾਂਸਦ ਗੌਰਵ ਗੋਗੋਈ ਨੇ ਹਾਲ ਹੀ ਵਿਚ ਹੋਏ ਰੇਲ ਹਾਦਸਿਆਂ ਦੇ ਮੁੱਦੇ ’ਤੇ ਚਰਚਾ ਲਈ ਲੋਕ ਸਭਾ ਵਿਚ ਮੁਲਤਵੀ ਮਤੇ ਦਾ ਨੋਟਿਸ ਦਿੱਤਾ ਹੈ।